ਬਿਜਲੀ ਦੇ ਕੱਟ Main News News

ਪੰਜਾਬ ’ਚ ਲੱਗਣ ਲੱਗੇ ਬਿਜਲੀ ਦੇ 10-12 ਘੰਟੇ ਲੰਬੇ ਕੱਟ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਅਗਲੇ 4-5 ਦਿਨਾਂ ਦੌਰਾਨ ਲੰਬੇ-ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਇੱਕ ਪਾਸੇ ਜਿੱਥੇ ਸੂਬੇ ਵਿੱਚ ਪਾਰਾ ਲਗਾਤਾਰ ਚੜ੍ਹ ਰਿਹਾ ਹੈ, ਉੱਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਸਿਸਟਮ ਦੇ ਨਵੀਨੀਕਰਨ ਅਤੇ ਮਜ਼ਬੂਤੀ ਲਈ 26 ਅਪਰੈਲ ਤੱਕ ਲੰਬੇ ਕੱਟਾਂ ਦਾ ਐਲਾਨ ਕਰ ਦਿੱਤਾ ਹੈ। ਗਰਮੀ ਅਤੇ […]