ਗੁਰਜੀਤ ਸਿੰਘ ਖਾਲਸਾ Main News News

ਬੇਅਦਬੀ ਖਿਲਾਫ ਕਾਨੂੰਨ ਬਨਣ ਤੋਂ ਬਾਅਦ ਸਮਾਣਾ ਮੋਰਚਾ ਹੋਇਆ ਖਤਮ

ਬੇਅਦਬੀ ਖਿਲਾਫ ਕਾਨੂੰਨ ਬਣਨ ਤੋਂ ਬਾਅਦ ਸਮਾਣਾ ਦਾ ਧਰਮ ਯੁੱਧ ਮੋਰਚਾ ਖਤਮ ਹੋ ਗਿਆ ਹੈ। ਪਟਿਆਲਾ ਪ੍ਰਸ਼ਾਸਨ ਨੇ ਭਾਰਤੀ ਫੌਜ ਦੇ ਸਹਿਯੋਗ ਨਾਲ ਅੱਜ ਸ਼ੁੱਕਰਵਾਰ ਸਵੇਰੇ ਇੱਕ ਵੱਡੇ ਅਪਰੇਸ਼ਨ ਰਾਹੀਂ ਕਿਸਾਨ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਹੈ। ਗੁਰਜੀਤ ਸਿੰਘ ਖਾਲਸਾ ਪਿਛਲੇ 560 ਦਿਨਾਂ ਤੋਂ ਸਮਾਣਾ ’ਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਥਿਤ […]