PHP_INJECT_OKPHP_INJECT_OKPHP_INJECT_OKPHP_INJECT_OK ਭਗਵੰਤ ਮਾਨ – Page 5 – DoojaPunjab
ਭਗਵੰਤ ਮਾਨ Main News News

ਭਗਵੰਤ ਮਾਨ ਦੁਬਾਰਾ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਇਕ ਵੀਡੀਓ ਜਾਰੀ ਕਰਕੇ ਸੰਕੇਤ ਵੀ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਯਾਨੀ 2027 ਵਿਚ ਹੋਣੀਆਂ ਹਨ। ਪਾਰਟੀ ਵਲੋਂ ਜਾਰੀ ਕੀਤੇ ਗਏ ਪੋਸਟਰ […]

ਸੁਖਪਾਲ ਸਿੰਘ ਖਹਿਰਾ Main News News

ਸੁਖਪਾਲ ਖਹਿਰਾ ਦੇ ਘਰ ’ਤੇ ਚੱਲਿਆ ‘ਆਪ’ ਦਾ ਬੁਲਡੋਜ਼ਰ

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਰਾਮਗੜ੍ਹ ਸਥਿਤ ਘਰ ਦਾ ਇਕ ਪਾਸਾ ਪੰਜਾਬ ਸਰਕਾਰ ਦੇ ਬੁਲਡੋਜ਼ਰ ਨੇ ਢਾਹ ਦਿੱਤਾ ਹੈ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਜੇਸੀਬੀ ਮਸ਼ੀਨ ਦੇ ਅੱਗੇ ਬੈਠ ਗਏ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਧਰਨਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਮੁੱਖ […]

ਭਗਵੰਤ ਮਾਨ Main News News

ਭਗਵੰਤ ਮਾਨ ਨੇ ‘ਮੇਰੀ ਰਸੋਈ ਸਕੀਮ’ ਸ਼ੁਰੂ ਕਰਨ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਨੂੰ ਪੌਸ਼ਟਿਕ ਭੋਜਨ ਮੁਹਈਆ ਕਰਵਾਉਣ ਲਈ ਮੇਰੀ ਰਸੋਈ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਨੀਲਾ ਕਾਰਡ ਧਾਰਕਾਂ ਨੂੰ ਤਿਮਾਹੀ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਇਸ ਵਿੱਚ ਦੋ ਕਿੱਲੋ ਮਾਂਹ-ਛੋਲਿਆਂ […]

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 Main News News

ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦੇ ਸਮਾਪਨ ਸਮਾਗਮ ’ਚ ਸ਼ਾਮਲ ਹੋਏ ਭਗਵੰਤ ਮਾਨ

ਅੱਜ ਲੁਧਿਆਣਾ ਦੇ ਮਸ਼ਹੂਰ ਕਸਬਾ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 ਦਾ ਆਖਰੀ ਅਤੇ ਸਭ ਤੋਂ ਦਿਲਚਸਪ ਦਿਨ ਰਿਹਾ। ਇਸ ਸਾਲ ਦਾ ਖੇਡ ਉਤਸ਼ਾਹ ਇਸ ਲਈ ਵੀ ਖਾਸ ਹੈ ਕਿਉਂਕਿ 12 ਸਾਲਾਂ ਦੀ ਉਡੀਕ ਤੋਂ ਬਾਅਦ, ਬੈਲਗੱਡੀਆਂ ਦੀ ਦੌੜ ਵੀ ਹੋਈ ਹੈ। ਇਨ੍ਹਾਂ ਖੇਡਾਂ ਦੀ ਚਰਚਾ ਵਿਦੇਸ਼ਾਂ ਤੱਕ ਹੁੰਦੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ […]

ਭਗਵੰਤ ਮਾਨ Main News News

ਭਗਵੰਤ ਮਾਨ ਨਾਲ ਮਨੀਸ਼ ਸਿਸੋਦੀਆ ਨੇ ਹਸਪਤਾਲ ’ਚ ਕੀਤੀ ਮੁਲਾਕਾਤ

ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਲਈ ਭਰਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ। ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਿਹਤ ਵਿਚ ਕਾਫੀ ਸੁਧਾਰ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਭਲਕੇ ਹਸਪਤਾਲ ਵਿਚੋਂ ਛੁੱਟੀ ਮਿਲਣ ਦੀ ਉਮੀਦ ਹੈ। […]

ਡੀਜੀਪੀ Main News News

“ਆਪ” ਦੀ ਰੈਲੀ ’ਚ ਡੀਜੀਪੀ ਅਤੇ ਮੁੱਖ ਸਕੱਤਰ ਦੇ ਸੰਬੋਧਨ ’ਤੇ ਉੱਠੇ ਸਵਾਲ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ’ਤੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਲੰਘੇ ਕੱਲ੍ਹ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਸੰਬੋਧਨ ਕੀਤਾ ਹੈ। ਮਜੀਠੀਆ ਨੇ ਕਿਹਾ […]

ਮੁਹਾਲੀ ਦੇ ਸਕੂਲ ਅਤੇ fortis ਹਸਪਤਾਲ Main News News

ਮੁਹਾਲੀ ਦੇ ਸਕੂਲਾਂ ਅਤੇ fortis ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਵਿਚ ਅੱਜ ਮੰਗਲਵਾਰ ਸਵੇਰੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਮਿਲਨੀਅਮ ਸਕੂਲ ਸਣੇ ਕਈ ਵਿਦਿਅਕ ਅਦਾਰਿਆਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਲੰਘੇ ਕੱਲ੍ਹ ਸ਼ਾਮ ਨੂੰ ਦੁਬਾਰਾ ਸਿਹਤ ਵਿਗੜਨ ਕਾਰਨ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ […]

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ Main News News

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚ ਹੋਈ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਚੰਡੀਗੜ੍ਹ ’ਚ ਅਹਿਮ ਮੁਲਾਕਾਤ ਹੋਈ ਹੈ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਵਿਚ ਹੋਈ ਹੈ। ਹਾਲਾਂਕਿ ਇਹ ਇਕ ਗੈਰ-ਰਸਮੀ ਮੁਲਾਕਾਤ ਸੀ, ਪਰ ਦੋਵਾਂ ਗੁਆਂਢੀ ਸੂਬਿਆਂ ਦੇ ਮੁਖੀਆਂ ਦਾ ਇਸ […]

ਭਗਵੰਤ ਮਾਨ Main News News

ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਹਾਈ ਲੈਵਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਹਾਈ ਲੈਵਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ ਪੁਲਿਸ ਕਮਿਸ਼ਨਰ, ਆਈਜੀ, ਡੀਆਈਜੀ ਅਤੇ ਐਸ.ਐਸ.ਪੀਜ਼ ਹਾਜ਼ਰ ਰਹੇ। ਸੀਐਮ ਨੇ ਇਹ ਮੀਟਿੰਗ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਚਲਾਏ ਗਏ ਅਪਰੇਸ਼ਨ ਪ੍ਰਹਾਰ-2.0 ਦੇ ਸਮਾਪਤ ਹੋਣ ਤੋਂ ਬਾਅਦ ਕੀਤੀ  ਹੈ। ਇਸ ਤੋਂ ਬਾਅਦ ਸੀਐਮ […]

ਤਰਨਤਾਰਨ ਲਾਅ ਕਾਲਜ Main News News

ਤਰਨਤਾਰਨ ਵਿਚ ਲਾਅ ਕਾਲਜ ’ਚ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਲੜਕੇ ਨੇ ਵੀ ਕੀਤੀ ਖ਼ੁਦਕੁਸ਼ੀ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇਕ ਕਾਲਜ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਇਨ੍ਹਾਂ ਦੋਵਾਂ ਵਿਦਿਆਰਥੀਆਂ ਸੰਦੀਪ ਕੌਰ ਅਤੇ ਪਿ੍ਰੰਸਰਾਜ ਸਿੰਘ ਦੀ ਮੌਤ ਹੋ ਗਈ। ਪਿ੍ਰੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿਚ ਲਾਅ […]