ਸੁਨੀਲ ਜਾਖੜ News

ਪੰਜਾਬ ਵਿਚ ਬਿਜਲੀ ਸੰਕਟ ’ਤੇ ਸਿਆਸਤ ਗਰਮਾਈ

ਪੰਜਾਬ ਵਿਚ ਵਧ ਰਹੀ ਬਿਜਲੀ ਦੀ ਮੰਗ ਦੇ ਦਰਮਿਆਨ ਲੱਗ ਰਹੇ ਕੱਟਾਂ ਨੂੰ ਲੈ ਕੇ ਸਿਆਸੀ ਪੱਖੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਬਿਜਲੀ ਢਾਂਚੇ ਦੀ ਮੁਰੰਮਤ ਅਤੇ ਪ੍ਰਬੰਧਨ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੁਨੀਲ ਜਾਖੜ ਨੇ ਆਪਣੇ ਟਵੀਟ ਵਿਚ ਕਿਹਾ ਕਿ […]

ਐਚ.ਐਸ. ਫੂਲਕਾ Main News News

ਭਾਜਪਾ ’ਚ ਸ਼ਾਮਲ ਹੋਏ ਐਚ.ਐਸ. ਫੂਲਕਾ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਫੂਲਕਾ ਭਾਜਪਾ ਦੇ ਮੁੱਖ ਦਫਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ […]

ਸੰਸਦ Main News News

ਸੰਸਦ ਦੇ ਬਾਹਰ “ਨਰਿੰਦਰ ਵੀ ਗਾਇਬ ਅਤੇ ਸਿਲੰਡਰ ਵੀ ਗਾਇਬ” ਦੇ ਨਾਅਰੇ ਸੰਸਦਸੰਸਦ ਦੇ ਬਾਹਰ “ਨਰਿੰਦਰ ਵੀ ਗਾਇਬ ਅਤੇ ਸਿਲੰਡਰ ਵੀ ਗਾਇਬ” ਦੇ ਨਾਅਰੇ

ਲੋਕ ਸਭਾ ਵਿਚ ਅੱਜ ਵੀਰਵਾਰ ਨੂੰ ਕਾਂਗਰਸ ਪਾਰਟੀ ਸਣੇ ਹੋਰ ਸਿਆਸੀ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਰਤ ਵਿਚ ਸਿਲੰਡਰ ਸੰਕਟ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਸੰਸਦ ਮੈਂਬਰਾਂ ਨੇ ਸਦਨ ਦੇ ਬਾਹਰ ‘ਨਰਿੰਦਰ ਵੀ ਗਾਇਬ, ਸਿਲੰਡਰ ਵੀ ਗਾਇਬ’ ਦੇ ਨਾਅਰੇ ਲਗਾਏ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਨਾਲ ਐਲ.ਪੀ.ਜੀ. […]

ਏ.ਆਈ. ਇਮਪੈਕਟ ਸਮਿਟ Main News News

ਏ.ਆਈ. ਇਮਪੈਕਟ ਸਮਿਟ ‘ਚ ਇਕ ਰੋਬੋਟ ਕੁੱਤੇ ਕਾਰਨ ਛਿੜਿਆ ਵਿਵਾਦ

ਨਵੀਂ ਦਿੱਲੀ ਵਿਚ ਆਯੋਜਿਤ ਕੀਤੀ ਜਾ ਰਹੀ ‘ਇੰਡੀਆ ਏ.ਆਈ. ਇਮਪੈਕਟ ਸਮਿਟ 2026’ ਦੌਰਾਨ ਗਲਗੋਟੀਆਜ਼ ਯੂਨੀਵਰਸਿਟੀ ਇਕ ਵੱਡੇ ਅਤੇ ਗੰਭੀਰ ਵਿਵਾਦ ਦੇ ਘੇਰੇ ਵਿਚ ਆ ਗਈ ਹੈ, ਜਿਸ ਨੇ ਦੇਸ਼ ਦੇ ਤਕਨੀਕੀ ਅਤੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਪੂਰਾ ਮਾਮਲਾ ਇਕ ਚਾਰ ਪੈਰਾਂ ਵਾਲੇ ਰੋਬੋਟਿਕ ਕੁੱਤੇ ਕਾਰਨ ਸਾਹਮਣੇ ਆਇਆ […]

ਹਰਦੀਪ ਪੁਰੀ Main News News

ਹਰਦੀਪ ਪੁਰੀ ਖਿਲਾਫ ਲੋਕ ਸਭਾ ’ਚ ਨਾਅਰਿਆਂ ਦੀ ਗੂੰਜ

ਲੋਕ ਸਭਾ ਦੇ ਚੱਲ ਰਹੇ ਇਜਲਾਸ ’ਚ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਖਿਲਾਫ ਕਾਂਗਰਸ ਪਾਰਟੀ ਸਣੇ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਬੇਲ ਵਿਚ ਪਹੁੰਚ ਗਏ। ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 9 ਮਾਰਚ ਤੱਕ ਮੁਲਤਵੀ […]

ਈਡੀ Main News News

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਅਫਸਰ ਦਾ ਤਬਾਦਲਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ […]

ਵਪਾਰਕ ਸਮਝੌਤਾ Main News News

ਭਾਰਤ ਨਾਲ ਹੋਏ ਵਪਾਰਕ ਸਮਝੌਤੇ ਨੂੰ ਟਰੰਪ ਨੇ ਕਿਹਾ ਇਤਿਹਾਸਕ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨਾਲ ਹੋਏ ਤਾਜ਼ਾ ਵਪਾਰਕ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ‘ਚੈਂਪੀਅਨ ਆਫ ਕੋਲ’ ਪ੍ਰੋਗਰਾਮ ਦੌਰਾਨ ਬੋਲਦਿਆਂ ਟਰੰਪ ਨੇ ਐਲਾਨ ਕੀਤਾ ਕਿ ਇਸ ਡੀਲ ਤਹਿਤ ਅਮਰੀਕਾ ਤੋਂ ਭਾਰਤ ਨੂੰ ਕੋਲੇ ਦੀ ਬਰਾਮਦ ਵਿਚ ਭਾਰੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਕੋਲਾ ਦੁਨੀਆ ਵਿਚ ਸਭ ਤੋਂ ਉਤਮ ਹੈ […]

ਭਾਰਤ-ਅਮਰੀਕਾ ਟਰੇਡ ਡੀਲ Main News News

ਭਾਰਤ-ਅਮਰੀਕਾ ਟਰੇਡ ਡੀਲ ਵਿਚ ਭਾਰਤ ਨੂੰ ਹੋਰ ਰਾਹਤ

ਅਮਰੀਕਾ ਨੇ ਭਾਰਤ ਦੇ ਨਾਲ ਹੋਈ ਹਾਲੀਆ ਟਰੇਡ ਡੀਲ ’ਤੇ ਜਾਰੀ ਆਪਣੀ ਫੈਕਟ ਸ਼ੀਟ ਵਿਚ ਕਈ ਵੱਡੇ ਬਦਲਾਅ ਕੀਤੇ ਹਨ। ਪਹਿਲਾਂ ਜਿਨ੍ਹਾਂ ਗੱਲਾਂ ਦਾ ਸਾਫ ਜ਼ਿਕਰ ਸੀ, ਹੁਣ ਉਨ੍ਹਾਂ ਨੂੰ ਜਾਂ ਤਾਂ ਹਟਾ ਦਿੱਤਾ ਗਿਆ ਹੈ ਜਾਂ ਉਨ੍ਹਾਂ ਦੀ ਭਾਸ਼ਾ ਬਦਲੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਦੋਵਾਂ ਦੇਸ਼ਾਂ ਨੇ ਟਰੇਡ ਡੀਲ ਦਾ ਐਲਾਨ […]

ਗੁਰਿੰਦਰ ਸਿੰਘ ਢਿੱਲੋਂ Main News News

ਪੰਜਾਬ ਦੇ ਰਾਜਪਾਲ ਦੀ ਪੈਦਲ ਯਾਤਰਾ ’ਚ ਸ਼ਾਮਲ ਹੋਏ ਡੇਰਾ ਬਿਆਸ ਦੇ ਮੁਖੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਨਸ਼ਿਆਂ ਦੇ ਖਿਲਾਫ ਪੈਦਲ ਯਾਤਰਾ ਕੀਤੀ ਹੈ। ਇਸ ਯਾਤਰਾ ਵਿਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹੋਏ। […]

ਬਿੱਟੂ ਅਤੇ ਰਾਹੁਲ Main News News

ਬਿੱਟੂ ਅਤੇ ਰਾਹੁਲ ਸੰਸਦ ਦੇ ਬਾਹਰ ਹੋਏ ਆਹਮੋ-ਸਾਹਮਣੇ

ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਹਮੋ ਸਾਹਮਣੇ ਹੋ ਗਏ। ਇਸੇ ਦੌਰਾਨ ਰਾਹੁਲ ਨੇ ਬਿੱਟੂ ਨੂੰ ਗੱਦਾਰ ਕਹਿ ਦਿੱਤਾ ਅਤੇ ਬਿੱਟੂ ਨੇ ਵੀ ਰਾਹੁਲ ਨੂੰ ਮੋੜਵਾਂ ਜਵਾਬ ਦਿੰਦਿਆਂ […]