ਅਸ਼ਵਨੀ ਕੁਮਾਰ ਬੀਜੇਪੀ Main News News

‘ਆਪ’ ਸਰਕਾਰ ਹੇਠ ਪੰਜਾਬ: ਗਾਵਾਂ ਦੀਆਂ ਹੱਤਿਆਵਾਂ ਵੱਧੀਆਂ, ਕਾਨੂੰਨ-ਵਿਵਸਥਾ ਡਿੱਗ ਚੁੱਕੀ : ਭਾਜਪਾ

ਚੰਡੀਗੜ੍ਹ, 7 ਦਸੰਬਰ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਪਾ ਮੰਡੀ (ਬਰਨਾਲਾ) ਵਿੱਚ ਵਾਪਰੀ ਦਹਿਲਾ ਦੇਣ ਵਾਲੀ ਘਟਨਾ ਦੀ ਕੜੀ ਨਿੰਦਾ ਕੀਤੀ, ਜਿੱਥੇ ਕਈ ਗਾਵਾਂ  ਨੂੰ ਬੇਰਹਮੀ ਨਾਲ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ਸੜਕ ਕੰਢੇ ਸੁੱਟ ਦਿੱਤੇ ਗਏ। ਸ਼ਰਮਾ ਨੇ ਕਿਹਾ ਕਿ ਇਹ ਘਟਨਾ ਸਿਰਫ਼ ਅਮਾਨਵੀ ਕ੍ਰੂਰਤਾ ਨਹੀਂ ਦਿਖਾਉਂਦੀ, ਸਗੋਂ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ’ਤੇ ਪੰਜਾਬ ਦੀ ਸਿਆਸਤ ਗਰਮਾਈ

ਚੰਡੀਗੜ੍ਹ/ਬਿਊਰੋ ਨਿਊਜ਼ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਸਥਿਤੀ ਗੁੰਝਲਦਾਰ ਬਣੀ ਹੋਈ ਹੈ, ਜਿਸ ਲਈ ਭਾਜਪਾ ਨੂੰ ਅਕਾਲੀ ਦਲ ਨਾਲ ਸਮਝੌਤਾ ਕਰਨਾ ਹੀ ਪਵੇਗਾ। ਉਨ੍ਹਾਂ ਨੇ […]

ਸੁਨੀਲ ਜਾਖੜ Main News News

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ- ਸੁਨੀਲ ਜਾਖੜ

ਚੰਡੀਗੜ੍ਹ/ ਦੂਜਾ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰੋਜਪੁਰ ਵਿਖੇ ਆਖਿਆ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਟਾਰਗਟ ਕਿਲਿੰਗ (ਚੁਣ ਕੇ ਹਤਿਆਵਾਂ) ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਅਸਫਲ ਸਿੱਧ ਹੋ ਰਹੀ ਹੈ।  ਉਹ ਅੱਜ […]

ਤਰਨ ਤਾਰਨ ਰੋਡ ਸ਼ੋਅ ਆਮ ਆਦਮੀ ਪਾਰਟੀ Main News News

ਤਰਨ ਤਾਰਨ ‘ਚ ਆਪ ਅਤੇ ਬਿਹਾਰ ‘ਚ ਐੱਨਡੀਏ ਦੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼  ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਸ ਜ਼ਿਮਨੀ ਚੋਣ ਦੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਤਰਨਤਾਰਨ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਲਈ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੂਜੇ […]

ਭਾਜਪਾ Main News News

ਰਵਨੀਤ ਬਿੱਟੂ ਦਾ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਅਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਕੀਤਾ ਜਾਵੇਗਾ। ਬਿੱਟੂ ਨੇ […]

ਭਾਰਤੀ ਜਨਤਾ ਪਾਰਟੀ ਪੰਜਾਬ Main News News

ਰੰਗਲਾ ਪੰਜਾਬ ਨਹੀਂ, ਖਤਰਨਾਕ ਪੰਜਾਬ ਬਣ ਗਿਆ: ਅਸ਼ਵਨੀ ਸ਼ਰਮਾ

ਚੰਡੀਗੜ੍ਹ, 1 ਨਵੰਬਰ:ਪੰਜਾਬ ਭਾਰਤੀ ਜਨਤਾ ਪਾਰਟੀ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਗਰਾਉਂ ’ਚ ਹੋਏ ਕਬੱਡੀ ਖਿਡਾਰੀ ਤੇਜਪਾਲ ਦੇ ਕਤਲ ਦੀ ਤੀਖ਼ੀ ਨਿੰਦਾ ਕਰਦੇ ਹੋਏ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿੱਧਾ ਹਮਲਾ ਬੋਲਿਆ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ ਅਤੇ ਲੱਗਦਾ ਹੈ […]

ਭਾਜਪਾ Main News News

ਬਿਹਾਰ ’ਚ ਐਨ.ਡੀ.ਏ. ਵਲੋਂ ਚੋਣ ਮੈਨੀਫੈਸਟੋ ਜਾਰੀ,1 ਕਰੋੜ ਨੌਕਰੀਆਂ ਅਤੇ ਮੁਫਤ ਸਿੱਖਿਆ ਦਾ ਵਾਅਦਾ

ਪਟਨਾ/ਬਿਊਰੋ ਨਿਊਜ਼ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨ.ਡੀ.ਏ. ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਇਸ ਮੈਨੀਫੈਸਟੋ ਵਿਚ ਹੋਰਨਾਂ ਚੀਜ਼ਾਂ ਦੇ ਨਾਲ-ਨਾਲ ਇਕ ਕਰੋੜ ਨੌਜਵਾਨਾਂ ਨੂੰ ਨੌਕਰੀਆਂ, ਇਕ ਕਰੋੜ ‘ਲੱਖਪਤੀ ਦੀਦੀ’ ਬਣਾਉਣ, ਚਾਰ ਹੋਰ ਸ਼ਹਿਰਾਂ ਵਿਚ ਮੈਟਰੋ ਰੇਲ ਸੇਵਾਵਾਂ ਅਤੇ ਸੂਬੇ ਵਿਚ ਸੱਤ ਅੰਤਰਰਾਸ਼ਟਰੀ ਹਵਾਈ ਅੱਡਿਆਂ ਦਾ ਵਾਅਦਾ ਕੀਤਾ ਗਿਆ […]

ਅਸ਼ਵਨੀ ਕੁਮਾਰ ਬੀਜੇਪੀ Main News News

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਪਠਾਨਕੋਟ/ਬਿਊਰੋ ਨਿਊਜ਼ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿਚ ਸੂਬੇ ਨੂੰ ਸਾਫ ਕਰਨ ਦੀ ਥਾਂ ਧੂੰਏਂ ਦਾ ਅੱਡਾ ਬਣਾ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ, ਜਲੰਧਰ ਅਤੇ ਅੰਮਿ੍ਰਤਸਰ ਸਣੇ ਕਈ ਸ਼ਹਿਰਾਂ ਵਿਚ […]

ਵਿਨੀਤ ਜੋਸ਼ੀ Main News News

ਮਾਨ ਆਪਣੇ ਕਥਿਤ ਵਾਇਰਲ ਵੀਡਿਓ ਤੇ ਦੋ ਦਿਨ ਚੁੱਪ ਕਿਉ ਰਹੇ- ਭਾਜਪਾ

ਵਾਇਰਲ ਵੀਡਿਓ ‘ਤੇ ਅਸ਼ਵਨੀ ਸ਼ਰਮਾ ਦੇ ਟਵੀਟ ਤੋਂ ਬੌਖਲਾਈ ਆਪ – ਜੋਸ਼ੀ ਚੰਡੀਗੜ੍ਹ/ Dooja Punjab News ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਹੋ ਰਹੀ ਵੀਡਿਓ ਨੂੰ ਲੈ ਕੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕੀਤੇ ਟਵੀਟ ਤੋਂ ਬਾਅਦ ਆਮ ਆਦਮੀ ਪਾਰਟੀ ਬੌਖਲਾ ਗਈ ਹੈ, ਇਸੇ ਦੇ ਚੱਲਦਿਆਂ ਆਪ […]

ਭਾਰਤੀ ਜਨਤਾ ਪਾਰਟੀ ਪੰਜਾਬ Main News News

ਜਗਦੀਪ ਸਿੰਘ ਚੀਮਾ ਭਾਜਪਾ ਵਿੱਚ ਸ਼ਾਮਲ, ਸੈਣੀ ਤੇ ਬਿੱਟੂ ਰਹੇ ਹਾਜ਼ਰ

ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਹਾਜ਼ਰੀ ਵਿਚ ਚੀਮਾ ਪਾਰਟੀ ’ਚ ਹੋਏ ਸ਼ਾਮਲਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ […]