ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲਣ ਦਾ ਕੀਤਾ ਵਿਰੋਧ, ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ‘ਮਗਨਰੇਗਾ’ ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਕਰਨ ਦੀ […]
