ਸ਼ਿਵਰਾਜ ਸਿੰਘ ਚੌਹਾਨ Main News News

ਪੰਜਾਬ ਵਿਧਾਨ ਸਭਾ ਦੇ ਮਤੇ ’ਤੇ ਭੜਕੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

ਨਵੀਂ ਦਿੱਲੀ/ਬਿਊਰੋ ਨਿਊਜ਼ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿਧਾਨ ਸਭਾ ਵਲੋਂ ‘ਵਿਕਸਿਤ ਭਾਰਤ-ਜੀ ਰਾਮ ਜੀ’ ਐਕਟ ਵਿਰੁੱਧ ਮਤਾ ਪਾਸ ਕਰਨ ਲਈ ਬੁਲਾਏ ਗਏ ਵਿਸ਼ੇਸ਼ ਇਜਲਾਸ ਦੀ ਸਖਤ ਨਿਖੇਧੀ ਕੀਤੀ ਹੈ। ਚੌਹਾਨ ਨੇ ਕਿਹਾ ਕਿ ਸੰਸਦ ਵਲੋਂ ਪਾਸ ਕੀਤੇ ਗਏ ਕਾਨੂੰਨ ਵਿਰੁੱਧ ਅਜਿਹਾ ਕਦਮ ਚੁੱਕਣਾ ਭਾਰਤ ਦੇ ਸੰਘੀ ਢਾਂਚੇ ਦੀ ਮੂਲ ਭਾਵਨਾ ਦੇ ਖਿਲਾਫ ਹੈ। […]

ਭਗਵੰਤ ਸਿੰਘ ਮਾਨ Main News News

ਪੰਜਾਬ ਅਸੰਬਲੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ […]

ਤਰਨਪ੍ਰੀਤ ਸਿੰਘ ਸੌਂਦ Main News News

ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ: ਸੌਂਦ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੀ “ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਇੱਕ ਹੋਰ “ਕਾਲਾ ਕਾਨੂੰਨ” ਕਰਾਰ ਦਿੱਤਾ ਹੈ, ਜੋ ਸਿੱਧੇ ਤੌਰ ‘ਤੇ ਲੱਖਾਂ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ-ਰੋਟੀ ‘ਤੇ ਹਮਲਾ ਕਰਦਾ ਹੈ ਅਤੇ ਵਿੱਤੀ ਬੋਝ […]

ਅਮਰਿੰਦਰ ਰਾਜ ਵੜਿੰਗ Main News News

ਕਾਂਗਰਸ ਨੇ ਮਨਰੇਗਾ ਨੂੰ ਬੰਦ ਕਰਨ ਨੂੰ ਲੈ ਕੇ ਮੋਦੀ ਸਰਕਾਰ ਦੀ ਨਿੰਦਾ ਕੀਤੀ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਕਾਂਗਰਸ ਨੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉਪਰ ਅਧਿਕਾਰਾਂ ‘ਤੇ ਅਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਰੱਦ ਕਰਨ ਨੂੰ ਲੈ ਕੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸਨੇ ਦੇਸ਼ ਦੇ ਗਰੀਬਾਂ ਅਤੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਕਾਨੂੰਨੀ ਅਧਿਕਾਰ ਅਤੇ […]

ਲੋਕ ਸਭਾ , ਸੰਸਦ Main News News

ਲੋਕ ਸਭਾ ਵਿਚ ਪਾਸ ਹੋਇਆ ‘ਜੀ ਰਾਮ ਜੀ’ ਬਿੱਲ, ਵਿਰੋਧੀ ਧਿਰਾਂ ਨਾਖੁਸ਼

ਨਵੀਂ ਦਿੱਲੀ/ਬਿਊਰੋ ਨਿਊਜ਼ਲੋਕ ਸਭਾ ਵਿਚ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ 2025 ਨੂੰ ਮਨਜੂਰੀ ਦੇ ਦਿੱਤੀ ਗਈ। ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਬਿੱਲ ’ਤੇ ਚਰਚਾ ਦਾ ਜਵਾਬ ਦਿੱਤੇ ਜਾਣ ਤੋਂ ਬਾਅਦ ਸਦਨ ਨੇ ਇਸ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ। ਬਿੱਲ ਪਾਸ ਹੁੰਦੇ ਹੀ ਲੋਕ ਸਭਾ ਦੇ ਸਪੀਕਰ […]

ਨੀਲ ਗਰਗ, ਆਪ Main News News

ਆਪ ਨੇ ਮਨਰੇਗਾ ਕਮਜ਼ੋਰ ਕਰਨ ਦੇ ਕੇਂਦਰ ਦੇ ਕਦਮ ਦੀ ਕੀਤੀ ਨਿੰਦਾ, ਪੇਂਡੂ ਕਾਮਿਆਂ ‘ਤੇ ਮਾੜੇ ਅਸਰ ਨੂੰ ਕੀਤਾ ਉਜਾਗਰ

ਨਾਮ ਬਦਲਣਾ ਧਿਆਨ ਭਟਕਾਉਣ ਦੀ ਚਾਲ,ਕੇਂਦਰ ਦਾ ਅਸਲ ਏਜੰਡਾ ਲੱਖਾਂ ਪੇਂਡੂ ਰੋਜ਼ੀ-ਰੋਟੀ ਨੂੰ ਤਬਾਹ ਕਰਨਾ ਹੈ: ਗਰਗ* *ਵੀਬੀ-ਜੀ ਰਾਮ ਜੀ ਦਾ ਮਤਲਬ ਕੰਮ ਦੀ ਕੋਈ ਗਾਰੰਟੀ ਨਹੀਂ, ਸੂਬਿਆਂ ‘ਤੇ ਪਵੇਗਾ ਵੱਡਾ ਵਿੱਤੀ ਬੋਝ: ਨੀਲ ਗਰਗ* *ਸਾਡੇ ਕੋਲ ਪੱਛਮੀ ਬੰਗਾਲ ਦੀ ਉਦਾਹਰਣ ਹੈ, ਕੇਂਦਰ ਆਪਣੇ ਮਨਰੇਗਾ ਫੰਡ ਜਾਰੀ ਨਹੀਂ ਕਰ ਰਿਹਾ ਹੈ, ਪੰਜਾਬ ਸਾਲਾਂ ਤੋਂ ਆਪਣੇ […]