ਮਾਰਕ ਕਾਰਨੀ Main News News

ਭਾਰਤ ਦੌਰੇ ’ਤੇ ਪਹੁੰਚਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਕਾਰਨੀ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਲਕੇ ਸ਼ੁੱਕਰਵਾਰ ਤੋਂ ਚਾਰ ਦਿਨਾਂ ਲਈ ਭਾਰਤ ਦੌਰੇ ’ਤੇ ਰਹਿਣਗੇ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਿਚਾਲੇ ਹੋਣ ਵਾਲੀ ਗੱਲਬਾਤ ਦੋਵਾਂ ਦੇਸ਼ਾਂ ’ਚ ਭਾਈਵਾਲੀ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕਰੇਗੀ। ਮਾਰਕ ਕਾਰਨੀ ਦੀ ਪ੍ਰਧਾਨ ਮੰਤਰੀ ਵਜੋਂ ਭਾਰਤ ਦੀ ਇਹ ਪਹਿਲੀ ਯਾਤਰਾ […]