ਬਲੈਕਆਊਟ Main News News

ਪੰਜਾਬ ਵਿੱਚ ਭਲਕੇ ਹੋਵੇਗਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਲਕੇ ਸ਼ੁੱਕਰਵਾਰ 24 ਅਪਰੈਲ ਨੂੰ ਰਾਤ 8 ਵਜੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ ਇੱਕ ਵਿਸ਼ੇਸ਼ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਪਰਖਣ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ […]