ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ’ਚ ਕਈ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਵਿਭਾਗ ਹੁਣ 5 ਲੱਖ ਰੁਪਏ ਤੱਕ ਦਾ ਸਮਾਨ ਬਿਨਾ ਟੈਂਡਰ ਦੇ ਖਰੀਦ ਸਕਣਗੇ। ਇਹ ਫੈਸਲਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਇਲਾਵਾ ਸੂਬੇ ਵਿਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਜਾਂਚ ਹੋਵੇਗੀ ਅਤੇ ਇਸਦੇ ਲਈ ਪ੍ਰਬੰਧਕ ਦੀ ਨਿਯੁਕਤੀ […]

