ਰਘਬੀਰ ਸਿੰਘ Main News News

ਗਿਆਨੀ ਰਘਬੀਰ ਸਿੰਘ ਦੇ ਐਸਜੀਪੀਸੀ ਦੇ ਪ੍ਰਬੰਧਕੀ ਰਵੱਈਏ ਨੂੰ ਸਵਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਰਵੱਈਏ ’ਤੇ ਸਵਾਲ ਚੁੱਕੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹੁਣ ਮੇਰੇ ਘਰ ’ਤੇ ਜਾਸੂਸੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਮੇਟੀ ’ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਅਤੇ ਨਿੱਜੀ ਮਾਣ-ਸਨਮਾਨ ਨੂੰ ਠੇਸ […]

ਰਘਬੀਰ ਸਿੰਘ Main News News

ਤਨਖਾਹ ਲਾਉਣ ਨੂੰ ‘ਸਾਜਿਸ਼’ ਦੱਸਣ ’ਤੇ ਰਘਬੀਰ ਸਿੰਘ ਵੱਲੋਂ ਸੁਖਬੀਰ ਨੂੰ ਚੁਣੌਤੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੇ ਗਏ ਫੈਸਲੇ ਨੂੰ ਇਕ ਸਾਜਿਸ਼ ਦੱਸਿਆ ਸੀ। ਇਸਦੇ ਚੱਲਦਿਆਂ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦੀ ਇਸ ਗੱਲ ਨੂੰ ਚੁਣੌਤੀ ਦਿੱਤੀ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਸੁਖਬੀਰ ਬਾਦਲ […]

ਰਘਬੀਰ ਸਿੰਘ Main News News

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ’ਤੇ ਗਰਜ਼ੇ ਰਘਬੀਰ ਸਿੰਘ

ਸ਼ੋ੍ਰਮਣੀ ਅਕਾਲੀ ਦਲ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ‘ਅਕਾਲੀ ਦਲ ਪੁਨਰ ਸੁਰਜੀਤ’ ਦੀ ਸਟੇਜ ਤੋਂ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਬਾਦਲ ਵਿਰੁੱਧ ਜ਼ੋਰਦਾਰ ਹੱਲਾ ਬੋਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸਿਆਸੀ ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਿਵਾਰ ਦੀਆਂ ਨੀਤੀਆਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗੀ ਗਈ ਮੁਆਫੀ […]

ਰਘਬੀਰ ਸਿੰਘ Main News News

ਰਘਬੀਰ ਸਿੰਘ ਦੀਆਂ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਖਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕਾਫੀ ਦੇਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੰਮਿ੍ਰਤਸਰ ਸਥਿਤ ਮੁੱਖ ਦਫਤਰ ਵਿਖੇ ਜਾਰੀ ਰਹੀ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ […]