ਕੈਬਨਿਟ ਮੰਤਰਾਲਾ Main News News

ਲੋਕ ਸਭਾ ’ਚ ਵਿਰੋਧੀ ਧਿਰ ਦਾ ਹੰਗਾਮਾ, ‘ਵੋਟ ਚੋਰ-ਗੱਦੀ ਛੋੜ’ ਦੇ ਲੱਗੇ ਨਾਅਰੇ

ਨਵੀਂ ਦਿੱਲੀ/ਬਿਊਰੋ ਨਿਊਜ਼  ਲੋਕ ਸਭਾ ਵਿਚ ਐਸ.ਆਈ.ਆਰ. (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਦੇ ਮੁੁੱਦੇ ’ਤੇ ਅੱਜ ਦੂਜੇ ਦਿਨ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਜਾਰੀ ਰਿਹਾ। ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੁਝ ਸੰਸਦ ਮੈਂਬਰ […]

ਰਾਜਿੰਦਰ ਗੁਪਤਾ Main News News

ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਚੰਡੀਗੜ੍ਹ/ਬਿਊੁਰੋ ਨਿਊਜ਼ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕਿ੍ਰਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਖਾਸ ਗੱਲ […]

ਸੰਤ ਬਲਬੀਰ ਸਿੰਘ ਸੀਚੇਵਾਲ Main News News

ਪੰਜਾਬ ਦੇ ਰਾਜ ਸਭਾ ਮੈਂਬਰਾਂ ਵਿਚੋਂ ਫੰਡ ਖਰਚਣ ’ਚ ਸੰਤ ਸੀਚੇਵਾਲ ਮੋਹਰੀ

ਰਾਘਵ ਚੱਢਾ ਅਖਤਿਆਰੀ ਫੰਡ ਖਰਚਣ ਦੇ ਮਾਮਲੇ ’ਚ ਪਛੜੇਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਕੁਝ ਰਾਜ ਸਭਾ ਮੈਂਬਰਾਂ ਨੇ ਆਪਣੇ ਅਖਤਿਆਰੀ ਫੰਡਾਂ ਨੂੰ ਅਜੇ ਤੱਕ ਹਵਾ ਨਹੀਂ ਲਗਾਈ। ਇਸ ਬਾਰੇ ਕੇਂਦਰ ਸਰਕਾਰ ਦੀ ਵੈਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੇ ਬਾਕੀ ਸਾਥੀਆਂ ਨਾਲੋਂ ਸਭ ਤੋਂ ਵੱਧ ਅਖਤਿਆਰੀ ਫੰਡ ਖਰਚ ਕੇ ਮੋਹਰੀ ਰਹੇ […]

ਨਵਨੀਤ ਚਤੁਰਵੇਦੀ Main News News

ਆਪ ਦੇ 68 ਵਿਧਾਇਕ ਕਰਨਗੇ ਬਗਾਵਤ : ਨਵਨੀਤ ਚਤੁਰਵੇਦੀ ਦਾ ਵੱਡਾ ਦਾਅਵਾ

ਕਿਹਾ : ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਕੀਤੀ ਮੇਰੀ ਹਮਾਇਤਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚੋਂ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ  ਨੇ ਇਕ ਵੱਡਾ ਦਾਅਵਾ ਕਰ ਦਿੱਤਾ ਹੈ। ਚਤੁਰਵੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਬਕਾਇਦਾ ਉਸਦੇ ਨਾਮ ਦੀ ਤਾਈਦ […]