ਜੇੇਲ੍ਹ ਵਿਚੋਂ ਬਾਹਰ ਆਵੇਗਾ ਰਾਮਪਾਲ
ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਦੇਸ਼ ਧਰੋਹ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਜ਼ਮਾਨਤ ਮਿਲ ਗਈ ਹੈ। ਰਾਮਪਾਲ ਇਸ ਕੇਸ ਵਿਚ 11 ਸਾਲ, 4 ਮਹੀਨੇ ਅਤੇ 20 ਦਿਨਾਂ ਤੋਂ ਹਿਸਾਰ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਰਾਮਪਾਲ […]
