ਭਗਵੰਤ ਮਾਨ Main News News

ਭਗਵੰਤ ਮਾਨ ਦਾ ਸੁਖਬੀਰ ’ਤੇ ਤਿੱਖਾ ਸਿਆਸੀ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਝੂਠ ਬੋਲਣ ਵਾਲਾ ਕਦੀ ਵੀ ਸੁਖੀ ਨਹੀਂ ਵਸਦਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 2 ਦਸੰਬਰ ਦੇ ਫੈਸਲੇ ਨੂੰ ਸਾਜਿਸ਼ ਦੱਸ ਰਹੇ ਹਨ। ਉਨ੍ਹਾਂ […]

ਬਰਜਿੰਦਰ ਸਿੰਘ ਮੱਖਣ ਬਰਾੜ Main News News

ਬਰਜਿੰਦਰ ਬਰਾੜ ਮੁੜ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਮਰਹੂਮ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ […]

ਗੜੇਮਾਰੀ ਦੀ ਮਾਰ Main News News

ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮੱਦਦ ਕਰੇਗਾ ਸ਼ੋ੍ਰਮਣੀ ਅਕਾਲੀ ਦਲ

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵਲੋਂ ਪੰਜਾਬ ਵਿਚ ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦੀ ਮੱਦਦ ਕੀਤੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਵਿਖੇ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ […]

ਬਿਕਰਮ ਸਿੰਘ ਮਜੀਠੀਆ ਨਾਲ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੁਲਾਕਾਤ

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੀਰਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਧਿਆਨ ਰਹੇ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਸੁਖਬੀਰ ਬਾਦਲ ਨੇ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ […]