ਹਰਜਿੰਦਰ ਸਿੰਘ ਧਾਮੀ Main News News

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦਾ ਵਿਰੋਧ

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਅਧਿਆਪਕ ਯੋਗਤਾ ਪ੍ਰੀਖਿਆ […]

Main News News

ਧਾਮੀ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਂਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ ਦੀ ਆਸ ਰੱਖਦਾ ਹੈ। ਉਨ੍ਹਾਂ […]

ਹਰਜਿੰਦਰ ਸਿੰਘ ਧਾਮੀ Main News News

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਮਾਨ ਦੇ ਇਲਜ਼ਾਮਾਂ ਦਾ ਦਿੱਤਾ ਜਵਾਬ

ਅੰਮ੍ਰਿਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਏ ਗਏ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿਚ […]

ਹਰਜਿੰਦਰ ਸਿੰਘ ਧਾਮੀ Main News News

ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਸੱਦੀ 11 ਦਸੰਬਰ ਨੂੰ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ/ਬਿਊਰੋ ਨਿਊਜ਼  328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਵਿਅਕਤੀਆਂ ਖਿਲਾਫ ਦਰਜ ਹੋਈ ਐਫ.ਆਈ.ਆਰ. ਤੋਂ ਬਾਅਦ ਪੈਦਾ ਹੋਏ ਸੰਕਟ ਨੂੰ ਨਜਿੱਠਣ ਤੇ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਆਉਂਦੀ 11 ਦਸੰਬਰ ਨੂੰ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ […]

ਹਰਜਿੰਦਰ ਸਿੰਘ ਧਾਮੀ Main News News

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਅੰਮਿ੍ਰਤਸਰ/ਬਿਊਰੋ ਨਿਊਜ਼      ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਨੂੰ ਲੈ ਕੇ ਅੱਜ ਅੰਮਿ੍ਰਤਸਰ ’ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵੋਟਾਂ ਪਈਆਂ। ਇਸ ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਧਾਮੀ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰ […]