PHP_INJECT_OKPHP_INJECT_OKPHP_INJECT_OKPHP_INJECT_OK ਹਰਰਚਰਨ ਸਿੰਘ ਭੁੱਲਰ – DoojaPunjab
ਹਰਚਰਨ ਸਿੰਘ ਭੁੱਲਰ Main News News

ਪੰਜਾਬ ਪੁਲਿਸ ਦਾ ਡੀਆਈਜੀ ਹਰਚਰਨ ਭੁੱਲਰ ਸੀਬੀਆਈ ਵਲੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰ ਅਤੇ ਰੋਪੜ ਰੇਜ਼ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਭਾਵੇਂ ਕਿ ਸੀਬੀਆਈ ਨੇ ਅਧਿਕਾਰਤ ਤੌਰ ਉੱਤੇ ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਹੈ। ਪਰ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ਼। ਪੰਜਾਬ ਸਰਕਾਰ […]