ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ Main News News

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚ ਹੋਈ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਚੰਡੀਗੜ੍ਹ ’ਚ ਅਹਿਮ ਮੁਲਾਕਾਤ ਹੋਈ ਹੈ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਵਿਚ ਹੋਈ ਹੈ। ਹਾਲਾਂਕਿ ਇਹ ਇਕ ਗੈਰ-ਰਸਮੀ ਮੁਲਾਕਾਤ ਸੀ, ਪਰ ਦੋਵਾਂ ਗੁਆਂਢੀ ਸੂਬਿਆਂ ਦੇ ਮੁਖੀਆਂ ਦਾ ਇਸ […]

ਦਿੱਲੀ ਦਾ ਪ੍ਰਦੂਸ਼ਣ Main News News

ਦਿੱਲੀ ’ਚ ਹਵਾ ਹੋਈ ਜ਼ਹਿਰੀਲੀ, ਪੰਜਾਬ ਤੇ ਹਰਿਆਣਾ ਚ ਵੀ ਅਸਰ

ਚੰਡੀਗੜ੍ਹ/ਬਿਊਰੋ ਨਿਊਜ਼ਦਿੱਲੀ ਵਿਚ ਹਵਾ ਦੀ ਗੁਣਵੱਤਾ ਜ਼ਹਿਰੀਲੀ ਹੋ ਗਈ ਹੈ। ਇਸੇ ਤਰ੍ਹਾਂ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅੱਜ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼ੇ੍ਰਣੀ ਵਿਚ ਦਰਜ ਕੀਤੀ ਗਈ, ਜਦੋਂ ਕਿ ਪੰਜਾਬ ਵਿਚ ਵੀ ਹਵਾ ਦੀ ਗੁਣਵੱਤਾ ਖਰਾਬ ਹੀ ਰਹੀ। ਦਿੱਲੀ ਵਿਚ ਅੱਜ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ਸੂਚਕਾਂਕ 335 ਸੀ, ਜੋ ਕਿ […]

ਮੁਹੰਮਦ ਮੁਸਤਫ਼ਾ Main News News

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ,ਉਨ੍ਹਾਂ ਪਤਨੀ ਰਜ਼ੀਆ ਸੁਲਤਾਨਾ ਪੁੱਤ ਦੀ ਮੌਤ ਮਾਮਲੇ ’ਚ ਕੇਸ ਦਰਜ

ਪੰਚਕੂਲਾ/ ਦੂਜਾ ਪੰਜਾਬ ਬਿਊਰੋ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮਿ੍ਰਤਕ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਮਾਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਦੇ ਅਧਾਰ ’ਤੇ ਪੰਚਕੂਲਾ ਪੁਲਿਸ […]

ਹਰਿਆਣਾ ਪੁਲਿਸ Main News

ਹਰਿਆਣਾ ਦੇ ਪੁਲਿਸ ਅਫਸਰ ਨੇ ਚੰਡੀਗੜ੍ਹ ’ਚ ਕੀਤੀ ਖੁਦਕੁਸ਼ੀ

ਚੰਡੀਗੜ੍ਹ/ਬਿਊਰੋ ਨਿਊਜ਼ਹਰਿਆਣਾ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਪੂਰਨ ਕੁਮਾਰ ਨੇ ਚੰਡੀਗੜ੍ਹ ਸਥਿਤ ਸੈਕਟਰ 11 ਵਿਚਲੀ ਆਪਣੀ ਰਿਹਾਇਸ਼ ’ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਹ ਘਟਨਾ ਅੱਜ ਮੰਗਲਵਾਰ ਨੂੰ ਸਵੇਰੇ ਵਾਪਰੀ, ਜਦੋਂ ਪੂਰਨ ਕੁਮਾਰ ਨੇ ਆਪਣੀ ਹੀ ਜਾਨ ਲੈਣ ਲਈ ਸਰਵਿਸ ਰਿਵਾਲਵਰ ਦੀ ਵਰਤੋਂ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੂਰਨ ਕੁਮਾਰ […]