ਐਲਨ ਮਸਕ ਦੇ ਦਾਅਵਿਆਂ ਨਾਲ ਵਿਵਾਦ ਵਧਿਆ
ਟੈਸਲਾ ਦੇ ਮਾਲਕ ਐਲਨ ਮਸਕ ਵੱਲੋਂ ਜੈਫਰੀ ਐਪਸਟੀਨ ਦੀ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਾ ਹੋਣ ਦੇ ਕੀਤੇ ਗਏ ਦਾਅਵਿਆਂ ’ਤੇ ਹੁਣ ਸਵਾਲ ਖੜ੍ਹੇ ਹੋ ਗਏ ਹਨ। ਹਾਲ ਹੀ ਵਿੱਚ ਜਾਰੀ ਹੋਈਆਂ ਐਪਸਟੀਨ ਨਾਲ ਸਬੰਧਤ ਫਾਈਲਾਂ ਵਿੱਚ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਸੀ ਜਿਸ ਵਿੱਚ ਐਲਨ ਮਸਕ ਅਤੇ ਮੇਟਾ (ਫੇਸਬੁੱਕ) ਦੇ ਸੀਈਓ ਮਾਰਕ ਜ਼ਕਰਬਰਗ ਸਾਲ […]
