ਸੋਨੇ ਅਤੇ ਚਾਂਦੀ ਦੀਆਂ ਕੀਮਤਾਂ Main News News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ

ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸੋਨੇ ਅਤੇ ਚਾਂਦੀ ਦੇ ਵਾਅਦਾ ਬਾਜ਼ਾਰ ਦੀਆਂ ਕੀਮਤਾਂ 6 ਫੀਸਦੀ ਵਧ ਕੇ ਰਿਕਾਰਡ ਉਚਾਈ ’ਤੇ ਪਹੁੰਚ ਗਈਆਂ ਹਨ। ਇਸਦਾ ਮੁੱਖ ਕਾਰਨ ਵਿਦੇਸ਼ੀ ਕੀਮਤਾਂ ਵਿਚ ਵਾਧਾ ਅਤੇ ਰੁਪਏ ਦੀ ਕੀਮਤ ਵਿਚ ਆਈ ਭਾਰੀ ਗਿਰਾਵਟ ਹੈ, […]